October 25, 2021

Aone Punjabi

Nidar, Nipakh, Nawi Soch

ਲਾਪਤਾ ਨੌਜਵਾਨ ਦੀ ਸ਼ੱਕੀ ਹਾਲਾਤਾਂ ਚ ਮਿਲੀ ਲਾਸ਼ , ਪੁਲਿਸ ਵਲੋਂ ਮਾਮਲਾ ਦਰਜ ਕਰ ਕਾਨੂੰਨੀ ਕਾਰਵਾਈ ਕੀਤੀ ਸ਼ੁਰੂ |

1 min read




ਗੁਰਦਾਸਪੁਰ ਦੇ ਕਸਬਾ ਕਲਾਨੌਰ ਪੁਲਿਸ ਥਾਣਾ ਦੇ ਅਧੀਨ ਪੈਂਦੇ ਇਕ ਪਿੰਡ ਦਾ ਨੌਜਵਾਨ ਜੋ ਬੀਤੇ ਕਲ ਤੋਂ ਲਾਪਤਾ ਸੀ ਦੀ ਲਾਸ਼ ਸ਼ਕੀ ਹਾਲਾਤਾਂ ਚ ਨੇੜਲੇ ਪਿੰਡ ਚ ਮਿਲੀ ਉਧਰ ਪੁਲਿਸ ਵਲੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਹੇਠ ਦੋ ਲੋਕਾਂ ਦੇ ਖਿਲਾਫ ਮਾਮਲਾ ਦਰਜ ਕਰ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਹੈ ਪੁਲਿਸ ਅਧਕਾਰੀ ਨੇ ਦੱਸਿਆ ਕਿ ਉਹਨਾਂ ਵਲੋਂ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਵੇਗੀ |
 

Leave a Reply

Your email address will not be published. Required fields are marked *