ਲੁਧਿਆਣਾ ਪੁਲੀਸ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਲ ਹੋਈ ਜਦੋਂ ਪ੍ਰੇਮ ਸੰਬੰਧਾਂ ਦੇ ਚੱਲਦੇ ਇਕ ਵਿਅਕਤੀ ਨੇ ਆਪਣੀ ਪ੍ਰੇਮਿਕਾ ਨੂੰ ਮੌਤ ਦੇ ਘਾਟ ਉਤਾਰ ਦਿੱਤਾ
1 min read
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੁਆਇੰਟ ਕਮਿਸ਼ਨਰ ਰੂਲਰ ਸਚਿਨ ਗੁਪਤਾ ਨੇ ਦੱਸਿਆ ਕਿ ਪਿਛਲੇ ਚਾਰ ਸਾਲਾਂ ਤੋਂ ਇਨ੍ਹਾਂ ਦਾ ਆਪਸੀ ਪ੍ਰੇਮ ਪਿਆਰ ਸੀ ਇਨ੍ਹਾਂ ਦੀ ਆਪਸੀ ਤਕਰਾਰ ਦੇ ਚੱਲਦਿਆਂ ਦੋਸ਼ੀ ਨੇ ਲੜਕੀ ਨੂੰ ਮੌਤ ਦੇ ਘਾਟ ਉਤਾਰ ਕੇ ਖਾਲੀ ਪਲਾਟ ਵਿੱਚ ਸੁੱਟ ਦਿੱਤਾ ਸੀ ਪੂਰੇ ਇੱਕ ਮਹੀਨੇ ਬਾਅਦ ਸਾਡੀ ਲੁਧਿਆਣਾ ਪੁਲੀਸ ਨੇ ਬੜੀ ਮਿਹਨਤ ਦੇ ਨਾਲ ਇਸ ਕੇਸ ਨੂੰ ਸੁਲਝਾਉਂਦਿਆਂ ਹੋਇਆ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਮਾਮਲੇ ਦੀ ਬੜੀ ਡੂੰਘਾਈ ਨਾਲ ਛਾਣਬੀਣ ਕੀਤੀ ਜਾ ਰਹੀ ਹੈ