January 16, 2022

Aone Punjabi

Nidar, Nipakh, Nawi Soch

ਲੁਧਿਆਣਾ ਵਿੱਚ ਖੇਤੀਬਾੜੀ ਸਬ-ਇੰਸਪੈਕਟਰ ਵੱਲੋਂ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਪ੍ਰਦਰਸ਼ਨ ਕੀਤਾ ਗਿਆ

1 min read

ਲੁਧਿਆਣਾ ਵਿੱਚ ਖੇਤੀਬਾੜੀ ਸਬ-ਇੰਸਪੈਕਟਰ ਵੱਲੋਂ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਪ੍ਰਦਰਸ਼ਨ ਕੀਤਾ ਗਿਆ ,, ਕਿਹਾ ਰੁੱਕੀ ਹੋਈ ਪੇ ਪੇਰਟੀ ਬਹਾਲ ਕੀਤੀ ਜਾਵੇ । ਉਨ੍ਹਾਂ ਨੇ ਕਿਹਾ ਕਿ ਉਹ ਗਰੈਜੂਏਸ਼ਨ ਅਤੇ ਪੋਸਟ ਗ੍ਰੈਜੂਏਸ਼ਨ ਕਰ ਕੇ ਇਸ ਨੌਕਰੀ ਤੇ ਲੱਗੇ ਹਨ ਪਰ ਉਨ੍ਹਾਂ ਦੀਆਂ ਜੋ ਤਨਖਾਹਾਂ ਹਨ ਉਹ ਡਰਾਈਵਰਾਂ ਦੇ ਬਰਾਬਰ ਹੀ ਹਨ। ਅਤੇ ਉਨ੍ਹਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਅੱਗੇ ਆਉਣ ਵਾਲੇ ਸਮੇਂ ਵਿੱਚ ਹੋ ਸਕਦਾ ਹੈ ਤਿੱਖਾ ਸੰਘਰਸ਼।

ਮੰਗਾਂ ਨੂੰ ਲੈ ਕੇ ਵੱਖ ਵੱਖ ਅਦਾਰਿਆਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਲੜੀ ਵਿੱਚ ਅੱਜ ਲੁਧਿਆਣਾ ਵਿੱਚ ਵੀ ਲੁਧਿਆਣਾ ਖੇਤੀਬਾੜੀ ਮੁੱਖ ਦਫਤਰ ਦੇ ਬਾਹਰ ਖੇਤੀਬਾੜੀ ਸਬ-ਇੰਸਪੈਕਟਰ ਵੱਲੋਂ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ। ਜਿੱਥੇ ਉਹਨਾਂ ਨੇ ਖਜਾਨਾਂ ਮੰਤਰੀ ਮਨਪ੍ਰੀਤ ਬਾਦਲ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕਿਆ ਅਤੇ ਕਿਹਾ ਕਿ ਉਨ੍ਹਾਂ ਦੀ ਪੇ-ਪੈਰਿਟੀ ਵੀ ਬਹਾਲ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਉਹ ਟੈਕਨੀਕਲ ਵਿਦਿਅਕ ਯੋਗਤਾ ਵੀ ਰੱਖਦੇ ਹਨ ਅਤੇ ਉਹਨਾਂ ਦੇ ਕੁਝ ਮੁਲਾਜ਼ਮ ਦਾ ਪੋਸਟ ਗ੍ਰੈਜੂਏਟ ਹਨ। ਪਰ ਉਹਨਾਂ ਦੀਆਂ ਤਨਖਾਹਾਂ ਡਰਾਈਵਰਾਂ ਦੇ ਬਰਾਬਰ ਹਨ। ਜਿਸ ਨੂੰ ਲੈ ਕੇ ਬਾਰ ਬਾਰ ਮੰਗ ਕਰਨ ਤੇ ਵੀ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਗਈਆਂ। ਜਿਸ ਕਾਰਨ ਮਜਬੂਰਨ ਉਨ੍ਹਾਂ ਨੂੰ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਪ੍ਰਦਰਸ਼ਨ ਕਰਨ

Leave a Reply

Your email address will not be published. Required fields are marked *