ਲੁਧਿਆਣਾ ਸ਼ਹਿਰ ਦੇ ਵਿੱਚੋ ਵਿੱਚ ਵਗਦੇ ਬੁੱਢੇ ਨਾਲੇ ਨੂੰ ਲੈ ਕੇ ਅੱਜ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਵੱਡੀ ਮੀਟਿੰਗ
1 min read

ਸਰਕਾਰੀ ਅਫ਼ਸਰਾਂ ਨਾਲ ਅਤੇ ਮੀਡੀਆ ਨਾਲ ਕੀਤੀ ਜਿੱਥੇ ਉਨ੍ਹਾਂ ਨੇ ਦੱਸਿਆ ਕਿ ਬੁੱਢੇ ਨਾਲੇ ਨੂੰ ਲੈ ਕੇ ਲਗਾਤਾਰ ਪ੍ਰਸ਼ਾਸਨ ਇਸ ਉੱਤੇ ਕੰਮ ਕਰ ਰਿਹਾ ਹੈ ਕਿ ਉਹ ਜਲਦ ਤੋਂ ਜਲਦ ਸਾਫ਼ ਹੋ ਜਾਵੇ ਜਿਸ ਨੂੰ ਲੈ ਕੇ ਪਿਛਲੇ ਦਿਨਾਂ ਵਿੱਚ ਸ੍ਰੀ ਚਮਕੌਰ ਸਾਹਿਬ ਤੋਂ ਪਾਣੀ ਛੱਡਿਆ ਜਾ ਰਿਹਾ ਹੈ ਜਿਸ ਨਾਲ ਬੁੱਢੇ ਨਾਲੇ ਦੀ ਗੰਦਗੀ ਵਗ ਕੇ ਅੱਗੇ ਜਾ ਰਹੀ ਹੈ ਤੇ ਪਿੱਛੋਂ ਦੀ ਸਾਫ਼ ਪਾਣੀ ਆਉਣ ਕਰਕੇ ਬੁੱਢੇ ਨਾਲੇ ਦੇ ਪਾਣੀ ਦਾ ਰੰਗ ਵੀ ਹੁਣ ਬਦਲ ਰਿਹਾ ਹੈ ਇਸ ਬਾਰੇ ਦੱਸਿਆ ਉਨ੍ਹਾਂ ਨੇ ਕਿਹਾ ਕਿ ਇਸ ਤੋਂ ਇਲਾਵਾ ਬਿਜਲੀ ਨੂੰ ਲੈ ਕੇ ਵੀ ਤਮਾਮ ਦਿੱਕਤਾਂ ਦੇ ਬਾਰੇ ਬਿਜਲੀ ਦੇ ਅਫ਼ਸਰਾਂ ਨਾਲ ਵੀ ਗੱਲ ਕੀਤੀ ਗਈ ਹੈ ਤਾਂ ਕਿ ਆਉਣ ਵਾਲੇ ਦਿਨਾਂ ਵਿਚ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਦਿੱਕਤ ਨਾ ਆਵੇ