June 13, 2021

Aone Punjabi

Nidar, Nipakh, Nawi Soch

ਲੁਧਿਆਣੇ ਦਾ ਵੰਸ਼, ਜੁਰਾਬਾ ਵੇਚ ਕੇ ਕਰਦਾ ਸੀ ਘਰ ਦਾ ਗੁਜ਼ਾਰਾ, ਮੁੱਖ ਮੰਤਰੀ ਪੰਜਾਬ ਨੇ ਕੀਤਾ ਅਜ ਫੋਨ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ

1 min read

ਸੋਸ਼ਲ ਮੀਡੀਆ ਤੇ ਇੱਕ ਬੱਚੇ ਦੀ ਵੀਡੀਓ ਲਗਾਤਾਰ ਵਾਇਰਲ ਹੋ ਰਹੀ ਸੀ ਜਿਸ ਵਨਚੋੜ ਲੋਕਾਂ ਨੂੰ ਜੁਰਾਬਾਂ ਵਿੱਚ ਰਿਹਾ ਹੈ ਬੱਚੇ ਦੀ ਮਾਸੂਮੀਅਤ ਅਤੇ ਉਸ ਦੀ ਮਜਬੂਰੀ ਚਿਹਰੇ ਤੋਂ ਝਲਕ ਰਹੀ ਸੀ ਲਗਾਤਾਰ ਵੀਡੀਓ ਵਾਇਰਲ ਹੋਈ ਜਿਸ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਇਸ ਵਿੱਚ ਖੁਦ ਦਿਲਚਸਪੀ ਵਿਖਾਈ ਅਤੇ ਬੱਚੇ ਨੂੰ ਲੱਭਿਆ ਤਾਂ ਪਤਾ ਲੱਗਾ ਕਿ ਉਹ ਲੁਧਿਆਣੇ ਦਾ ਰਹਿਣ ਵਾਲਾ ਹੈ ਜਿਸ ਤੋਂ ਬਾਅਦ ਅਧਿਕਾਰੀਆਂ ਨੂੰ ਕਹਿ ਕੇ ਮੁੱਖ ਮੰਤਰੀ ਪੰਜਾਬ ਨੇ ਉਸ ਨੂੰ ਫੋਨ ਕੀਤਾ ਅਤੇ ਉਸ ਨਾਲ ਗੱਲਬਾਤ ਕਰਕੇ ਉਸ ਦੀ ਪੜ੍ਹਾਈ ਦਾ ਪੂਰਾ ਖਰਚਾ ਕਰਨ ਦਾ ਭਰੋਸਾ ਦਿੱਤਾ..

Leave a Reply

Your email address will not be published. Required fields are marked *