October 26, 2021

Aone Punjabi

Nidar, Nipakh, Nawi Soch

ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ 2 ਮੈਂਬਰ ਕਾਬੂ,1 ਫ਼ਰਾਰ, 10 ਮੋਬਾਇਲ ਫ਼ੋਨ ਵੀ ਬਰਾਮਦ

1 min read

A/L : ਲੁਧਿਆਣਾ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਇਕ ਗਿਰੋਹ ਦੇ 2 ਮੈਂਬਰਾਂ ਨੂੰ ਕਾਬੂ ਕੀਤਾ ਹੈ ਜਦਕਿ ਗਿਰੋਹ ਦਾ 1 ਮੈਂਬਰ ਭੱਜਣ ਵਿੱਚ ਕਾਮਯਾਬ ਹੋ ਗਿਆ। ਦੋਸ਼ੀਆਂ ਕੋਲੋਂ ਪੁਲਿਸ ਨੂੰ 10 ਮੋਬਾਇਲ ਫੋਨ ਵੀ ਬਰਾਮਦ ਹੋਏ ਹਨ।

V/O : ਪ੍ਰੈੱਸ ਕਾਨਫਰੰਸ ਦੇ ਦੌਰਾਨ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਨਾਕੇਬੰਦੀ ਦੇ ਦੌਰਾਨ ਇਕ ਐਕਟਿਵਾ ਤੇ ਸਵਾਰ ਹੋ ਕੇ ਜਾ ਰਹੇ 2 ਨੌਜਵਾਨਾਂ ਨੂੰ ਜਦੋਂ ਸ਼ੱਕ ਦੀ ਬਿਨਾਅ ਤੇ ਰੋਕ ਕੇ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਦੇ ਕਬਜ਼ੇ ਚੋਂ ਚੋਰੀ ਦੇ 10 ਮੋਬਾਇਲ ਫੋਨ ਬਰਾਮਦ ਹੋਏ। ਫੜੇ ਗਏ ਦੋਸ਼ੀ ਪਿਛਲੇ ਲੰਮੇ ਸਮੇਂ ਤੋਂ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਸਨ ਤੇ ਇਨ੍ਹਾਂ ਖਿਲਾਫ ਪਹਿਲਾਂ ਵੀ 2 ਅਪਰਾਧਿਕ ਮਾਮਲੇ ਦਰਜ ਹਨ ਜਿਨ੍ਹਾਂ ਤੋਂ ਅੱਗੇ ਦੀ ਪੁੱਛਗਿੱਛ ਜਾਰੀ ਹੈ ਜਿਸ ਵਿਚ ਕਈ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।

Leave a Reply

Your email address will not be published. Required fields are marked *