ਲੰਮੇ ਸਮੇਂ ਤੋਂ ਐਨ ਪੀ ਏ ਅਤੇ ਪੇ ਕਮਿਸ਼ਨ ਦੀ ਰਿਪੋਰਟ ਦੇ ਖਿਲਾਫ ਧਰਨੇ ਪ੍ਰਦਰਸ਼ਨ
1 min read

ਲੰਮੇ ਸਮੇਂ ਤੋਂ ਐਨ ਪੀ ਏ ਅਤੇ ਪੇ ਕਮਿਸ਼ਨ ਦੀ ਰਿਪੋਰਟ ਦੇ ਖਿਲਾਫ ਧਰਨੇ ਪ੍ਰਦਰਸ਼ਨ ਕਰ ਰਹੇ ਸਨ ਅੱਜ ਡਾਕਟਰ ਸਿਵਲ ਹਸਪਤਾਲ ਬਠਿੰਡਾ ਤੋਂ ਪਟਿਆਲਾ ਲਈ ਬੱਸ ਰਾਹੀ ਰਵਾਨਾ ਹੋਏ ਰਵਾਨਾ ਹੋਣ ਸਮੇਂ ਡਾਕਟਰਾ ਨੇ ਕਿਹਾ ਕਿ ਅਸੀਂ ਆਪਣੀਆਂ ਮੰਗਾਂ ਦੇ ਲਈ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਦਾ ਘਿਰਾਓ ਕਰਾਂਗੇ ਉਨ੍ਹਾਂ ਕਿਹਾ ਕਿ ਅਸੀਂ ਕੁੱਝ ਜਰੂਰੀ ਸੇਵਾਵਾਂ ਨੂੰ ਚੱਲੂ ਰੱਖ ਬਾਕੀ ਸਾਰੀਆਂ ਸੇਵਾਵਾਂ ਬੰਦ ਕਰਕੇ ਵੀ ਵੇਖ ਲਿਆ ਪਰ ਸਾਡੀਆਂ ਮੰਗਾਂ ਵੱਲ ਸਰਕਾਰ ਨੇ ਕੋਈ ਧਿਆਨ ਨਹੀ ਦਿੱਤਾ ਇਸ ਲਈ ਸਾਨੂੰ ਮਜ਼ਬੂਰਨ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨਾ ਪੈ ਰਿਹਾ ਹੈ ਅਤੇ ਅਸੀਂ ਮੰਗਾਂ ਮੰਨਵਾ ਕੇ ਹੀ ਦਮ ਲਵਾਗੇ