September 21, 2021

Aone Punjabi

Nidar, Nipakh, Nawi Soch

ਸ਼ੱਕੀ ਹਲਾਤਾਂ ਵਿੱਚ ਵਿਆਹੁਤਾ ਦੀ ਲਾਸ਼ ਘਰ ਦੀ ਛੱਤ ਨਾਲ ਲਟਕਦੀ ਮਿਲੀ

1 min read





….ਬਟਾਲਾ ਪੁਲਿਸ ਦੇ ਅਧੀਨ ਪੈਂਦੇ ਪਿੰਡ ਦਾਬਾਵਾਲੀ ਵਿੱਚ ਉਸ ਵਕਤ ਸਨਸਨੀ ਫੈਲ ਗਈ ਜਦੋਂ 29 ਸਾਲਾਂ ਵਿਆਹੁਤਾ ਔਰਤ ਦੀ ਘਰ ਅੰਦਰ ਗਾਡਰ ਨਾਲ ਲਟਕਦੀ ਲਾਸ਼ ਮਿਲੀ ,,,,,ਮੌਕੇ ਉਤੇ ਪਹੁੰਚੇ ਮ੍ਰਿਤਕਾਂ ਦੇ ਪੇਕੇ ਪਰਿਵਾਰ ਨੇ ਵਿਆਹੁਤਾ ਦੇ ਸਹੁਰੇ ਪਰਿਵਾਰ ਉਤੇ ਦਾਜ ਮੰਗਣ ਦੇ ਆਰੋਪ ਲਗਾਉਂਦੇ ਹੋਏ ਵਿਆਹੁਤਾ ਦਾ ਕਤਲ ਕਰਕੇ ਲਾਸ਼ ਛੱਤ ਨਾਲ ਟੰਗਣ ਦੇ ਇਲਜ਼ਾਮ ਲਗਾਏ ,,,,ਇਤਲਾਹ ਮਿਲਦੇ ਹੀ ਮੌਕੇ ਉੱਤੇ ਪਹੁੰਚੇ ਪੁਲਿਸ ਅਧਿਕਾਰੀਆਂ ਵਲੋਂ ਤਫਤੀਸ਼ ਸ਼ੁਰੂ ਕਰਦੇ ਹੋਏ ਬਿਆਨਾਂ ਦੇ ਅਧਾਰ ਉਤੇ ਅਗਲੀ ਕਾਰਵਾਈ ਕਰਨ ਦੀ ਗੱਲ ਕਹੀ ਗਈ

Leave a Reply

Your email address will not be published. Required fields are marked *