September 22, 2021

Aone Punjabi

Nidar, Nipakh, Nawi Soch

ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ਤੇ ਦਲਿਤ ਭਾਈਚਾਰੇ ਅਤੇ ਹਿੰਦੂ ਭਾਈਚਾਰੇ ਵਿਚੋਂ ਇਕ ਇਕ ਡਿਪਟੀ ਮੁੱਖ ਮੰਤਰੀ ਬਣਾਇਆ ਜਾਵੇ

1 min read

 ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਬਿਆਨ ਜਾਰੀ ਕਰਦੇ ਹੋਏ ਕਿਹਾ ਸੀ ਕਿ  ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ਤੇ ਦਲਿਤ ਭਾਈਚਾਰੇ ਅਤੇ ਹਿੰਦੂ ਭਾਈਚਾਰੇ ਵਿਚੋਂ ਇਕ ਇਕ ਡਿਪਟੀ ਮੁੱਖ ਮੰਤਰੀ ਬਣਾਇਆ ਜਾਵੇ  ਇਸ ਨੂੰ ਲੈ ਕੇ ਹਿੰਦੂ ਅਤੇ ਦਲਿਤ ਭਾਈਚਾਰੇ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਅੱਜ ਬਠਿੰਡਾ ਤੋਂ ਇੱਕ ਵੱਡਾ ਕਾਫ਼ਲਾ ਸਰੂਪ ਚੰਦ ਸਿੰਗਲਾ ਦੀ ਅਗਵਾਈ ਵਿੱਚ  ਬਾਗ਼ ਵੱਲ ਰਵਾਨਾ ਹੋਇਆ ਅਤੇ ਉਨ੍ਹਾਂ ਨੇ ਕਿਹਾ ਕਿ ਅਸੀਂ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਦਾ ਧੰਨਵਾਦ ਕਰਨ ਜਾ ਰਹੇ ਹਾਂ ਜਿਨ੍ਹਾਂ ਨੇ  ਸਾਰੇ ਹੀ ਧਰਮਾਂ ਦਾ ਸਨਮਾਨ ਕੀਤਾ ਹੈ  

ਬਾਈਟ ਸਰੂਪ ਚੰਦ ਸਿੰਗਲਾ ਸਾਬਕਾ ਵਿਧਾਇਕ ਸ਼੍ਰੋਮਣੀ ਅਕਾਲੀ ਦਲ ਬਾਦਲ  

Leave a Reply

Your email address will not be published. Required fields are marked *