January 16, 2022

Aone Punjabi

Nidar, Nipakh, Nawi Soch

ਸਾਬਕਾ ਸਮਾਜਵਾਦੀ ਪਾਰਟੀ ਦੇ ਆਗੂ ਬਲਵੰਤ ਸਿੰਘ ਖੇੜਾ ਵਲੋਂ ਸ਼੍ਰੋਮਣੀ ਅਕਾਲੀ ਦਲ ਖਿਲਾਫ਼ ਦੋ ਸੰਵਿਧਾਨ ਰੱਖਣ ਖ਼ਿਲਾਫ਼ ਹੁਸ਼ਿਆਰਪੁਰ ਦੀ ਸੀਜੇਐੱਮ ਕੋਰਟ ਵਿੱਚ ਚੱਲ ਰਹੇ





ਧੋਖਾਧੜੀ ਦੇ ਮੁਕੱਦਮੇ ਵਿੱਚ  ਸ਼ਾਮਿਲ ਹੋਣ ਲਈ ਬੁੱਧਵਾਰ ਨੂੰ ਸਵੇਰੇ 10 ਵਜੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ ਦਲਜੀਤ ਸਿੰਘ ਚੀਮਾ ਪੁੱਜੇ।ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵੀ ਪੇਸ਼ੀ ਤੇ ਹਾਜ਼ਰ ਹੋਣ ਦੀ ਪੂਰੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ ਉਨ੍ਹਾਂ ਨੇ ਸੀਜੀਐਮ ਹੁਸ਼ਿਆਰਪੁਰ ਦੀ ਕੋਰਟ ਵਿਚ ਸ਼ਾਮਲ ਹੋਣ ਦੀਆਂ ਖਬਰਾਂ ਦਰਮਿਆਨ ਅਦਾਲਤ ਦੇ ਬਾਹਰ ਸੁਖਬੀਰ ਬਾਦਲ ਦੀ ਆਮਦ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ।

Leave a Reply

Your email address will not be published. Required fields are marked *