ਸਿਮਰਜੀਤ ਬੈਂਸ ਖ਼ਿਲਾਫ਼ ਕਥਿਤ ਤੌਰ ਤੇ ਸਰੀਰਕ ਸ਼ੋਸ਼ਣ ਦਾ ਆਰੋਪ ਲਗਾਉਣ ਵਾਲੀ ਮਹਿਲਾ (ਦੂਸਰੀ ਮਹਿਲਾਂ) ਨੇ ਆਪਣੀ ਜਾਨ ਨੂੰ ਦੱਸਿਆ ਖ਼ਤਰਾ, ਕਿਹਾ ਫੋਨ ਤੇ ਮਿਲ ਰਹੀਆਂ ਹਨ ਧਮਕੀਆਂ
1 min read

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪੀੜਤ ਮਹਿਲਾ ਨੇ ਕਿਹਾ ਕਿ ਅੱਜ ਲੁਧਿਆਣਾ ਪੁਲੀਸ ਕਮਿਸ਼ਨਰ ਨੂੰ ਮਿਲਣ ਪਹੁੰਚੇ ਹਨ ਕਿਉਂਕਿ ਉਨ੍ਹਾਂ ਦੇ ਜਾਨ ਨੂੰ ਖਤਰਾ ਹੈ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਵਾਰ-ਵਾਰ ਫੋਨ ਤੇ ਧਮਕੀਆਂ ਮਿਲ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਕੁਝ ਲੋਕ ਉਨ੍ਹਾਂ ਦੇ ਘਰ ਦੇ ਬਾਹਰ ਵਾਰ ਵਾਰ ਚੱਕਰ ਲਗਾ ਰਹੇ ਹਨ ਅਤੇ ਉਨ੍ਹਾਂ ਨੂੰ ਅਪਸ਼ਬਦ ਵੀ ਕਹਿ ਰਹੇ ਹਨ।