ਸਿਰਫ ਕਿਸਾਨ ਮੋਰਚੇ ਵੱਲੋਂ ਡੀਸੀ ਦਫ਼ਤਰ ਅੱਗੇ ਵੱਡੇ ਕੱਠ ਦੇ ਰੂਪ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਮੁਜ਼ਾਹਰਾ ਕੀਤਾ ਗਿਆ
1 min read

ਇਸ ਮੌਕੇ ਤੇ ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਕਿਸਾਨ ਆਗੂ ਨੇ ਕਿਹਾ ਕਿ ਕੇਂਦਰ ਸਰਕਾਰ ਸਾਡੇ ਰਾਜਾਂ ਦੇ ਅਧਿਕਾਰਾਂ ਤੇ ਕਬਜਾ ਕੀਤਾ ਜਾ ਰਿਹਾ ਹੈ।ਜੋ ਕਿ ਭਾਰਤੀ ਸੰਵਿਧਾਨ ਦੀ ਉਲੰਗਣਾ ਹੈ ਮਜੂਦਾ ਸਰਕਾਰ ਲਗਾਤਾਰ ਫੈਡਰਲ ਢਾਂਚੇ ਉੱਤੇ ਹਮਲੇ ਬੋਲ ਕੇ ਰਾਜਾ ਦੇ ਅਧਿਕਾਰ ਅਤੇ ਸਰੋਤਾਂ ਨੂੰ ਖੋ ਰਹੀ ਹੈ। ਅਤੇ ਕਿਸਾਨਾਂ ਵਲੋਂ ਕਿਹਾ ਗਿਆ ਕਿ ਪੰਜਾਬ ਵਿਚ ਭਾਖੜਾ ਬਿਆਸ ਮਨਜਮੈਂਟ ਵਿਚ ਪੰਜਾਬ ਤੇ ਹਰਿਆਣਾ ਸਰਕਾਰ ਦੀ ਨੁਮਾਇੰਦਗੀ ਖਤਮ ਕਰਕੇ ਕੇਂਦਰ ਸਰਕਾਰ ਆਪਣੇ ਹੱਥ ਵਿੱਚ ਲੈ ਰਹੀ ਹੈ ਜੋ ਕਿ ਇਸ ਫੈਸਲੇ ਨੂੰ ਰਦ ਕਰਕੇ ਪਹਿਲਾ ਵਾਲੇ ਫੈਸਲੇ ਨੂੰ ਲਾਗੂ ਕੀਤਾ ਜਾਵੇ।