August 2, 2021

Aone Punjabi

Nidar, Nipakh, Nawi Soch

ਸਿਹਤ ਵਿਭਾਗ ਵੱਲੋਂ ਪ੍ਰਾਈਵੇਟ ਹਾਸਪਿਟਲ ਚ ਛਾਪੇਮਾਰੀ

1 min read

ਪ੍ਰਾਈਵੇਟ ਹਸਪਤਾਲਾਂ ਵੱਲੋਂ ਕੋਰੋਨਾ ਮਰੀਜ਼ਾਂ ਦੀ ਲੁੱਟ ਲਗਾਤਾਰ ਜਾਰੀ ਹੈ ਇਸੇ ਚਲਦਾ ਅੱਜ ਸਿਹਤ ਵਿਭਾਗ ਵੱਲੋਂ ਬਠਿੰਡਾ ਦੇ ਮਾਲ ਰੋਡ ਸਥਿਤ ਗਲੋਬਲ ਹੈਲਥ ਕੇਅਰ ਵਿਚ ਛਾਪੇਮਾਰੀ ਕੀਤੀ ਸਿਹਤ ਵਿਭਾਗ ਦੀ ਟੀਮ ਦੀ ਅਗਵਾਈ ਕਰ ਰਹੇ ਡਾ ਗੁਰਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਪਾਸ ਮਰੀਜ਼ ਨੇ ਸ਼ਿਕਾਇਤ ਕਰਵਾਈ ਸੀ ਕਿ ਗਲੋਬਲ ਹੈਲਥ ਕੇਅਰ ਵਿਚ ਸਰਕਾਰ ਦੇ ਤੈਅ ਕੀਤੇ ਰੇਟਾਂ ਨਾਲੋਂ ਵੱਧ ਪੈਸੇ ਵਸੂਲੇ ਜਾ ਰਹੇ ਹਨ ਜਿਸ ਤੇ ਕਾਰਵਾਈ ਕਰਦਿਆਂ ਉਨ੍ਹਾਂ ਵੱਲੋਂ ਹਸਪਤਾਲ ਵਿੱਚ ਛਾਪੇਮਾਰੀ ਕੀਤੀ ਗਈ ਹੈ ਹਸਪਤਾਲ ਵਿੱਚ ਕਈ ਤਰ੍ਹਾਂ ਦੀਆਂ ਖਾਮੀਆਂ ਪਾਈਆਂ ਗਈਆਂ ਹਨ ਅਤੇ ਪ੍ਰਾਈਵੇਟ ਹਾਸਪਿਟਲ ਵੱਲੋਂ ਸਰਕਾਰੀ ਰੇਟ ਲਿਸਟ ਵੀ ਬਾਹਰ ਨਹੀਂ ਚਿਪਕਾਈ ਗਈ ਜਿਸ ਦੇ ਚੱਲਦੇ ਉਨ੍ਹਾਂ ਵੱਲੋਂ ਹਾਸਪਿਟਲ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ

Leave a Reply

Your email address will not be published. Required fields are marked *

You may have missed