January 17, 2022

Aone Punjabi

Nidar, Nipakh, Nawi Soch

ਸਿੱਧੂ ਤੇ ਨਾਗਰਾ ਦੀ ਤਾਜਪੋਸ਼ੀ ਸਮਾਗਮ ਚ ਸ਼ਾਮਲ ਹੋਣ ਲਈ ਬੱਸਾਂ ਤੇ ਕਾਰਾਂ ਦਾ ਕਾਫਲਾ ਰਵਾਨਾ

ਸਿੱਧੂ ਤੇ  ਨਾਗਰਾ ਦੀ ਤਾਜਪੋਸ਼ੀ ਸਮਾਗਮ ਚ ਸ਼ਾਮਲ ਹੋਣ ਲਈ ਬੱਸਾਂ ਤੇ ਕਾਰਾਂ ਦਾ ਕਾਫਲਾ ਰਵਾਨਾ  

ਪੰਜਾਬ ਕਾਂਗਰਸ ਕਮੇਟੀ ਦੇ ਨਵ ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਕਾਰਜਕਾਰੀ ਪ੍ਰਧਾਨ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੇ ਦੇ ਤਾਜਪੋਸ਼ੀ ਸਮਾਗਮ ਵਿੱਚ ਸ਼ਾਮਲ ਹੋਣ ਲਈ ਮਨਦੀਪ ਕੌਰ ਨਾਗਰਾ ਦੀ ਅਗਵਾਈ ਵਿੱਚ  ਫਤਹਿਗਡ਼੍ਹ ਸਾਹਿਬ ਤੋਂ 52 ਬੱਸਾਂ ਅਤੇ 80 ਕਾਰਾਂ ਦਾ ਕਾਫਲਾ ਰਵਾਨਾ ਹੋਇਆ ਹੈ । ਇਸ ਮੌਕੇ ਵਿਧਾਇਕ ਨਾਗਰਾ ਦੀ ਪਤਨੀ ਮਨਦੀਪ ਕੌਰ ਨਾਗਰਾ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਲਾਲੀ ਮਾਰਕਿਟ ਕਮੇਟੀ ਦੇ ਚੇਅਰਮੈਨ ਗੁਲਸ਼ਨ ਰਾਏ ਬੌਬੀ ਸਰਪੰਚ ਧਰਮਿੰਦਰ ਸਿੰਘ ਨਬੀਪੁਰ ਨੇ ਕਿਹਾ ਕਿ  ਨਵਜੋਤ ਸਿੰਘ ਸਿੱਧੂ ਦੇ ਪ੍ਰਧਾਨ ਬਣਨ ਨਾਲ ਕਾਂਗਰਸੀ ਵਰਕਰਾਂ ਦੇ ਵਿੱਚ ਜੋਸ਼ ਵਧਿਆ ਹੈ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿਕਾਸ ਕਰਵਾਇਆ ਗਿਆ ,ਜਿਸ ਤੋਂ ਲੋਕ ਖੁਸ਼ ਹਨ  ਤੇ ਸਰਕਾਰ ਪ੍ਰਤੀ ਵਿਸ਼ਵਾਸ ਵਧਿਆ ਹੈ । 

Leave a Reply

Your email address will not be published. Required fields are marked *