ਹੁਸ਼ਿਆਰਪੁਰ ਤੋਂ ਇਕ ਆਮ ਆਦਮੀ ਪਾਰਟੀ ਦਾ ਵਫਦ ਅੱਜ ਡੀਸੀ ਹੁਸ਼ਿਆਰਪੁਰ ਅਪਨੀਤ ਰਿਆਤ ਨੂੰ ਮਿਲਿਆ
1 min read
ਜਿਨ੍ਹਾਂ ਵੱਲੋਂ ਡੀਸੀ ਹੁਸ਼ਿਆਰਪੁਰ ਰਾਹੀਂ ਪੰਜਾਬ ਦੇ ਰਾਜਪਾਲ ਨੂੰ ਇਕ ਮੰਗ ਪੱਤਰ ਭੇਜਿਆ ਗਿਆ ਜਿਸ ਵਿੱਚ ਉਨ੍ਹਾਂ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਦੀ ਨੁਮਾਇੰਦਗੀ ਖ਼ਤਮ ਕਰਨ ਦਾ ਫ਼ੈਸਲਾ ਵਾਪਸ ਲੈਣ ਲਈ ਮੰਗ ਕੀਤੀ ਗਈ ਆਮ ਆਦਮੀ ਪਾਰਟੀ ਦੇ ਨੁਮਾਇੰਦਿਆਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਇਹ ਮੰਗ ਪੱਤਰ ਡੀ ਸੀ ਹੁਸ਼ਿਆਰਪੁਰ ਨੂੰ ਸੌਂਪਿਆ ਗਿਆ ਕੀ ਇਹ ਮੰਗ ਪੱਤਰ ਪੰਜਾਬ ਦੇ ਰਾਜਪਾਲ ਅਤੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਪਹੁੰਚਾਇਆ ਜਾਵੇ ਤਾਂ ਕਿ ਪੰਜਾਬ ਦੇ ਹੱਕਾਂ ਤੇ ਪੈ ਰਹੇ ਡਾਕੇ ਨੂੰ ਰੋਕਿਆ ਜਾ ਸਕੇ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਹਿਲਾਂ ਵੀ ਸਮੇਂ ਸਮੇਂ ਸਿਰ ਪੰਜਾਬ ਦੇ ਹੱਕਾਂ ਤੇ ਡਾਕਾ ਮਾਰਿਆ ਜਾ ਚੁੱਕਾ ਹੈ ਜਿਵੇਂ ਕਿ ਬੀਅੈਸਅੈਫ ਦੇ ਦਾਇਰੇ ਨੂੰ ਪੰਜਾਬ ਦੇ ਵਿੱਚ ਵਾਧਾ ਕਰਨਾ ਆਮ ਆਦਮੀ ਪਾਰਟੀ ਨੁਮਾਇੰਦੇ ਨੇ ਕਿਹਾ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਬੀਬੀਐਮਬੀ ਪੰਜਾਬ ਦੀ ਸਰਜ਼ਮੀਂ ਤੇ ਖਡ਼੍ਹਾ ਹੋਇਆ ਹੈ ਉਹ ਪ੍ਰਬੰਧਨ ਹੈ ਜਿਸ ਚੋਂ ਪੰਜਾਬ ਨੂੰ ਹੀ ਆਊਟ ਕਰਨ ਦੀਆਂ ਸਾਜ਼ਿਸ਼ਾਂ ਕੀਤੀਆਂ ਜਾ ਰਹੀਆਂ