Skip to content
ਐੱਸ ਟੀ ਐੱਫ ਲੁਧਿਆਣਾ ਰੇਂਜ ਨੇ ਗੁਪਤ ਸੂਚਨਾ ਦੇ ਆਧਾਰ ਤੇ ਕੀਤੀ ਗਈ ਵਿਸ਼ੇਸ਼ ਨਾਕੇਬੰਦੀ ਦੌਰਾਨ ਮੋਟਰਸਾਈਕਲ ਸਵਾਰ 2 ਅਰੋਪੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਇੱਕ ਕਿੱਲੋ 980 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਆਰੋਪੀਆਂ ਦੇ ਕਬਜ਼ੇ ਚੋਂ ਪੁਲੀਸ ਨੂੰ 7 ਲੱਖ 50 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਹੋਈ ਹੈ। ਸੂਤਰਾਂ ਦੀ ਮੰਨੀਏ ਤਾਂ ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿਚ ਕਰੀਬ 12 ਕਰੋੜ ਰੁਪਏ ਦੇ ਨੇੜੇ ਤੇੜੇ ਦੱਸੀ ਜਾ ਰਹੀ ਹੈ।
Related