CIA ਸਟਾਫ ਦਾ ASI ਵਿਧਵਾ ਔਰਤ ਨਾਲ ਬਲਾਤਕਾਰ ਕਰਦਿਆਂ ਪਿੰਡ ਬਾਠ ਦੇ ਲੋਕਾਂ ਨੇ ਰੰਗੇ ਹੱਥੀਂ ਫੜਿਆ
1 min read

ਜਦੋਂ ਏਐਸਆਈ ਮੰਗਲਵਾਰ ਦੀ ਰਾਤ ਔਰਤ ਦੇ ਘਰ ਪਹੁੰਚਿਆ ਤਾਂ ਪਿੰਡ ਵਾਸੀਆਂ ਨੇ ਉਸ ਨੂੰ ਰੰਗੇ ਹੱਥੀਂ ਫੜ ਲਿਆ ਅਤੇ ਥਾਣੇ ਦੇ ਹਵਾਲੇ ਕਰ ਦਿੱਤਾ। ਇਸ ਮਾਮਲੇ ਵਿੱਚ ਐਸਐਸਪੀ ਭੁਪੇਂਦਰ ਸਿੰਘ ਵਿਰਕ ਦਾ ਕਹਿਣਾ ਹੈ ਕਿ ਦੋਸ਼ੀ ਪੁਲੀਸ ਮੁਲਾਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਉਸ ਨੂੰ ਨੌਕਰੀ ਤੋਂ ਬਰਖਾਸਤ ਕਰਨ ਦੀ ਸਿਫਾਰਸ਼ ਵਿਭਾਗ ਨੂੰ ਭੇਜੀ ਜਾ ਰਹੀ ਹੈ।