January 19, 2022

Aone Punjabi

Nidar, Nipakh, Nawi Soch

ਅਫਗਾਨਿਸਤਾਨ ‘ਚ ਤਾਲਿਬਾਨ ਰਾਜ ਦੀ ਵਾਪਸੀ ਤੋ ਬਣੇ ਹਲਾਤ ਦੋਰਾਨ ਸ੍ਰੀ ਅਕਾਲ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅਫਗਾਨਿਸਤਾਨ ਦੇ ਸਿੱਖ ਭਾਈਚਾਰੀ ਦੀ ਸੁਰੱਖਿਆਂ





ਅਤੇ ਇਤਿਹਾਸਕ ਗੁਰਦੁਆਰਾ ਸਾਹਿਬਾਨਾਂ ਦੀ ਸਾਭ ਸੰਭਾਲ ਲਈ ਚਿੰਤਾ ਪ੍ਰਗਟ ਕੀਤੀ ਹੈ।ਜਿੰਨਾ ਭਾਰਤ ਸਰਕਾਰ ਅਤੇ ਦੁਨਿਆਂ ਦੀਆਂ ਸਾਰੀਆਂ ਸਰਕਾਰਾਂ ਨੂੰ ਅਫਗਾਨਿਸਤਾਨ ਦੇ ਸਿੱਖਾ ਅਤੇ ਇਤਿਹਾਸਕ ਗੁਰਦੁਆਰਾ ਸਾਹਿਬਾਨਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ ਜਦੋ ਕਿ ਵਿਦੇਸੀ ਸਿੱਖਾਂ ਨੂੰ ਵੀ ਲੋੜਵੰਦ ਸਿੱਖਾਂ ਦੀ ਮਦਦ ਆਉਣ ਲਈ ਯਤਨ ਕਰਨ ਦੀ ਅਪੀਲ ਕੀਤੀ ਹੈ।
ਵ\ੋ 01 ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਮਦਮਾ ਸਾਹਿਬ ਵਿਖੇ ਆਪਣੀ ਰਿਹਾਈਸ ਤੇ ਅਫਗਾਨਿਸਤਾਨ ‘ਚ ਤਾਲਿਬਾਨ ਰਾਜ ਦੀ ਵਾਪਸੀ ਤੋ ਬਣੇ ਹਲਾਤ ਦੋਰਾਨ ਸ੍ਰੀ ਅਕਾਲ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅਫਗਾਨਿਸਤਾਨ ਦੇ ਸਿੱਖ ਭਾਈਚਾਰੀ ਦੀ ਸੁਰੱਖਿਆਂ ਅਤੇ ਇਤਿਹਾਸਕ ਗੁਰਦੁਆਰਾ ਸਾਹਿਬਾਨਾਂ ਦੀ ਸਾਭ ਸੰਭਾਲ ਲਈ ਚਿੰਤਾ ਪ੍ਰਗਟ ਕੀਤੀ ਹੈ ਉਨ੍ਹਾਂ ਕਿਹਾ ਕਿ ਅਫਗਾਨਿਸਤਾਨ ਤੋ ਬਹੁਤ ਸਾਰੇ ਸਿੱਖ ਕਨੈਡਾ,ਅਮਰੀਕਾ ਤੇ ਹੋਰ ਦੇਸਾਂ ਦੇ ਨਾਲ ਨਾਲ ਦਿੱਲੀ ਵਿੱਚ ਵੱਸ ਚੁੱਕੇ ਹਨ ਪਰ ਕੁੱਝ ਪ੍ਰੀਵਾਰ ਅਜੇ ਵੀ ਅਫਗਾਨਿਸਤਾਨ ਵਿੱਚ ਰਹਿ ਰਹੇ ਹਨ ਜਿੰਨਾ ਨੇ ਗੁਰਦੁਆਰਾ ਸਾਹਿਬ ਵਿੱਚ ਆਪਣੇ ਆਪ ਨੂੰ ਮਹਿਫੂਸ ਰੱਖਿਆਂ ਹੋਇਆਂ ਹੈ ਤੇ ਉਹਨਾਂ ਸਿੱਖ ਦੀ ਬੜੀ ਚਿੰਤਾ ਹੈ ਸਿੰਘਸਾਹਿਬ ਨੇ ਦੁਨਿਆਂ ਭਰ ਦੀਆਂ ਸਰਕਾਰ ਨੂੰ ਅਪੀਲ ਕਰਦੇ ਹਨ ਕਿਹਾ ਕਿ ਭਾਰਤ ਸਰਕਾਰ ਨੂੰ ਅਫਗਾਨਿਸਤਾਨ ਵਿੱਚ ਸਿੱਖ ਦੀ ਜਾਨ ਮਾਲ ਦੀ ਸੁਰੱਖਿਆਂ ਯਨੀਕੀ ਬਣਾਵੇ ਅਤੇ ਅਫਗਾਨਿਸਤਾਨ ਦੇ ਇਤਿਹਾਸਕ ਗੁਰਦੁਆਰਾ ਸਾਹਿਬਾਨਾਂ ਦੀ ਸੁਰੱਖਿਆ ਦਾ ਮਾਮਲਾ ਤਰਜੀਹ ਠੰਗ ਨਾਲ ਲਵੇ ਉਹਨਾਂ ਕਿਹਾ ਕਿ ਅਫਗਾਨਿਸਤਾਨ ਵਿੱਚ ਜੋ ਵੀ ਸਰਕਾਰ ਬਣੇਗੀ ਉਸ ਨਾਲ ਸੰਪਰਕ ਕਰਕੇ ਮਸਲਾ ਹੱਲ ਕਰਵਾਈ ਜਾਵੇ।ਸਿੰਘਸਾਹਿਬ ਨੇ ਕਿਹਾ ਕਿ ਅਫਗਾਨਿਸਤਾਨੀ ਸਿੱਖਾਂ ਦੀ ਫਾਰਸੀ ਅਰਬੀ ਤੇ ਚੰਗੀ ਪਕੜ ਹੈ ਉਹਨਾਂ ਦੀਆਂ ਸੇਵਾਵਾਂ ਇਤਿਹਾਸ ਨੂੰ ਲੱਭਣ ਅਤੇ ਉੱਲਥਾ ਕਰਨ ਵਿੱਚ ਲਈ ਜਾ ਸਕਦੀ ਹੈ ਜਿਸ ਲਈ ਸੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਸ ਵੱਲ ਧਿਆਨ ਦੇਣਾ ਚਾਹੀਦਾ ਹੈ,

Leave a Reply

Your email address will not be published. Required fields are marked *