ਨਸ਼ੇ ਨੇ ਉਜਾੜਿਆ ਇਕ ਹੋਰ ਘਰ
1 min read

ਪੰਜਾਬ ਵਿਚ ਨਸ਼ਾ ਕਈ ਪਰਿਵਾਰਾਂ ਨੂੰ ਖੋਰਾ ਲਾਈ ਜਾ ਰਿਹਾ ਹੈ, ਪਰ ਇਸ ਦੇ ਬਾਵਜੂਦ ਸਰਕਾਰ ਨਸ਼ਾ ਖਤਮ ਹੋਣ ਦੀਆਂ ਦੁਹਾਈਆਂ ਪਾ ਰਹੀ ਹੈ। ਫਿਰੋਜ਼ਪੁਰ ਦੇ ਪਿੰਡ ਸੋਢੀ ਨਗਰ ਵਿਚ ਇਕ ਵਿਆਹੁਤਾ ਵੱਲੋਂ ਆਪਣੇ ਪਤੀ ਦੇ ਨਸ਼ੇ ਦੀ ਲੱਤ ਤੋਂ ਦੁਖੀ ਹੋਕੇ ਆਤਮ ਹੱਤਿਆ ਕਰ ਲਈ ਜੋ ਦਰਸਾ ਰਿਹਾ ਹੈ ਕਿ ਪੰਜਾਬ ਦੀ ਜਵਾਨੀ ਇਸ ਕਦਰ ਨਸ਼ੇ ਦੀ ਦਲਦਲ ਵਿਚ ਫਸੀ ਹੋਈ ਹੈ। ਮ੍ਰਿਤਕ ਲੜਕੀ ਦੇ ਭਰਾ ਨੇ ਦੋਸ਼ ਲਗਾਏ ਕਿ ਉਸ ਦਾ ਜੀਜਾ ਨਸ਼ੇ ਦਾ ਆਦੀ ਸੀ ਜਿਸ ਕਰਕੇ ਉਹ ਉਸ ਦੀ ਭੈਣ ਨੂੰ ਕੁੱਟਮਾਰ ਕਰਦਾ ਸੀ ਜਿਸ ਤੋਂ ਪ੍ਰੇਸ਼ਾਨ ਹੋ ਕੇ ਉਸ ਦੀ ਭੈਣ ਨੇ ਪੱਖੇ …