November 28, 2021

Aone Punjabi

Nidar, Nipakh, Nawi Soch

ਫਿਰੋਜ਼ਪੁਰ ਦਿਹਾਤੀ ਦੀ ਵਿਧਾਇਕਾਂ ਦੇ ਵਿਕਾਸ ਕਾਰਜਾਂ ਦੀ ਖੁੱਲ੍ਹੀ ਪੋਲ

1 min read




) ਸੂਬੇ ਦੀ ਕਾਂਗਰਸ ਦੇ ਪੰਜ ਸਾਲ ਪੂਰੇ ਹੋਣ ਜਾ ਰਹੇ ਹਨ। ਅਤੇ ਆਉਣ ਵਾਲੇ 2022 ਦੇ ਇਲੈਕਸ਼ਨ ਨੂੰ ਲੈਕੇ ਕਾਂਗਰਸ ਦੇ ਵਿਧਾਇਕਾਂ ਵੱਲੋਂ ਪੂਰੇ ਜੋਰਾਂ ਸ਼ੋਰਾਂ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਅਗਰ ਗੱਲ ਕਰੀਏ ਫਿਰੋਜ਼ਪੁਰ ਦੇ ਹਲਕਾ ਦਿਹਾਤੀ ਦੀ ਐਮ ਐਲ ਏ ਮੈਡਮ ਸਤਿਕਾਰ ਕੌਰ ਗਹਿਰੀ ਦੀ ਤਾਂ ਉਨ੍ਹਾਂ ਵੱਲੋਂ ਹਲਕੇ ਦੇ ਵਿਕਾਸ ਕਾਰਜਾਂ ਨੂੰ ਲੈਕੇ ਸੋਸਲ ਮੀਡੀਆ ਤੇ ਲਗਾਤਾਰ ਪੋਸਟਾਂ ਪਾ ਵਾਹ ਵਾਹ ਖੱਟੀ ਜਾ ਰਹੀ ਹੈ। ਕਿ ਉਨ੍ਹਾਂ ਦੇ ਹਲਕੇ ਅੰਦਰ ਵਿਕਾਸ ਕਾਰਜਾਂ ਦੇ ਕੰਮ ਬੜੇ ਜੋਰਾਂ ਸ਼ੋਰਾਂ ਨਾਲ ਚੱਲ ਰਹੇ ਹਨ। ਪਿੰਡਾ ਵਿੱਚ ਗਲੀਆਂ ਨਾਲੀਆਂ ਤੋਂ ਲੈਕੇ ਹਰ ਕੰਮ ਪਹਿਲ ਦੇ ਅਧਾਰ ਤੇ ਕਰਾਏ ਜਾ ਰਹੇ ਹਨ

Leave a Reply

Your email address will not be published. Required fields are marked *