ਬਠਿੰਡਾ ਤੋ ਮੈਬਰ ਪਾਰਲੀਮੈਟ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਤਰ ਕੋਰ ਬਾਦਲ ਅੱਜ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਦੋਰੇ ਤੇ
1 min read

ਤਲਵੰਡੀ ਸਾਬੋ ਵਿਖੇ ਸੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੀ ਸਾਝੀ ਮੀਟਿੰਗ ਨੂੰ ਸੰਬੋਧਨ ਕੀਤਾ।ਜਿਥੇ ਹਰਸਿਮਰਤ ਕੋਰ ਬਾਦਲ ਨੇ ਕਰਤਾਰਪੁਰ ਸਾਹਿਬ ਕੋਰੀਡੋਰ ਖੋਲਣ ਦੀ ਮੰਗ ਕਰਦੇ ਹੋਏ ਮੁੱਖ ਮੰਤਰੀ ਪੰਜਾਬ ਅਤੇ ਕੇਦਰ ਸਰਕਾਰ ਤੇ ਸਵਾਲੀਆਂ ਨਿਸਾਨ ਖੜੇ ਕੀਤੇ,ਉਥੇ ਹੀ ਹਰਸਿਮਤਰ ਕੋਰ ਬਾਦਲ ਨੇ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰਾਂ ਵੱਲੋ ਦਿੱਤੇ ਬਿਆਨ ਤੇ ਵੀ ਕਾਂਗਰਸ ਸਰਕਾਰ ਨੂੰ ਕਰੜੇ ਹੱਥੀ ਲਿਆ,ਜਦੋ ਕਿ ਅਫਗਾਨੀਤਾਨ ਦੇ ਮਾਮਲੇ ਤੇ ਕੇਂਦਰ ਸਰਕਾਰ ਵੱਲੋ ਬੁਲਾਈ ਆਲ ਪਾਰਟੀ ਮੀਟਿੰਗ ਵਿੱਚ ਸਾਮਿਲ ਹੋਣ ਬਾਰੇ ਹਰਸਿਮਰਤ ਕੋਰ ਬਾਦਲ ਨੇ ਪਾਰਟੀ ਵੱਲੋ ਫੈਸਲਾ ਕੀਤੇ ਜਾਣ ਦੀ ਗੱਲ ਕਰਦੇ ਹੋਏ ਮਾਮਲਾ ਸੰਜੀਦਾ ਦੱਸਿਆ॥