January 19, 2022

Aone Punjabi

Nidar, Nipakh, Nawi Soch

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸ਼ਲਾਘਾਯੋਗ ਉਪਰਾਲਾ

ਬੱਚਿਆਂ ਨੂੰ ਸਿੱਖੀ ਨਾਲ ਜੋੜਨ ਦੇ ਉਦੇਸ਼  ਨਾਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੇ ਦਿਸ਼ਾ ਨਿਰਦੇਸ਼  ਹੇਠ ਅਜਨਾਲ਼ਾ ਦੇ ਪਿੰਡ ਪੰਜਗਰਾਈਆਂ ਨਿੱਝਰਾਂ  ਵਿਖੇ ਬੱਚਿਆਂ ਨੂੰ ਪ੍ਰਚਾਰਕ ਬਲਕਾਰ ਸਿੰਘ ਵੱਲੋਂ ਗੁਰਮਤਿ ਸਿਖਲਾਈ ਕੈਂਪ ਲਗਾ ਕੇ ਬੱਚਿਆਂ ਨੂੰ ਸਿੱਖੀ ਧਰਮ ਨਾਲ ਸਬੰਧਤ  ਸਿੱਖਿਆ ਦਿੱਤੀ ਗਈ  ਜਿਸ ਵਿੱਚ ਵੱਡੀ ਗਿਣਤੀ ਚ ਬੱਚਿਆਂ ਨੇ ਭਾਗ  ਲਿਆ  ਅਤੇ  ਵਿਦਿਆਰਥੀਆਂ ਨੂੰ ਗੁਰਬਾਣੀ, ਗੁਰਇਤਿਹਾਸ ,ਸਿੱਖ ਰਹਿਤ ਮਰਿਆਦਾ, ਗੁਰਮਤਿ ਸਿਧਾਂਤਾਂ ਅਤੇ ਵਾਤਾਵਰਣ ਦੀ ਸਮੱਸਿਆ ਤੋਂ ਜਾਣੂ ਕਰਵਾਇਆ। ਉਪਰੰਤ  ਇਕ ਵਿਸ਼ੇਸ਼ ਸਮਾਗਮ ਕਰਵਾ ਕੇ ਐਸਜੀਪੀਸੀ ਮੈਂਬਰ ਅਮਰੀਕ ਸਿੰਘ ਵਿਛੋਆ ਵੱਲੋਂ  ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ, ਮੈਡਲ ਸਰਟੀਫਿਕੇਟ ਤੇ ਫਰੀ ਲਿਟਰੇਚਰ ਦੇ ਕੇ ਸਨਮਾਨਿਤ ਕੀਤਾ।

Leave a Reply

Your email address will not be published. Required fields are marked *